Tag: black outfit

ਬਲੈਕ ਆਊਟਫ਼ਿਟ ’ਚ ਰਕੁਲ ਪ੍ਰੀਤ ਸਿੰਘ ਨੇ ਦਿਖਾਏ ਬੋਲਡ ਅੰਦਾਜ਼, ਗਲੈਮਰਸ ਲੁੱਕ ’ਚ ਕਰਵਾਇਆ ਫ਼ੋਟੋਸ਼ੂਟ (ਤਸਵੀਰਾਂ)

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਆਪਣੀ ਖੂਬਸੂਰਤੀ ਨਾਲ ਸੁਰਖੀਆਂ ਬਟੋਰਦੀ ਰਹਿੰਦੀ ਹੈ। ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓ ਇੰਸਟਾਗ੍ਰਾਮ ’ਤੇ ਸਾਂਝੀਆਂ ਕਰਦੀ ਹੈ। ਅਦਾਕਾਰਾ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ...