Blood Bank : ਖੂਨ ਦਾਨ ਕਰਨ ਵਾਲੀਆਂ ਕਈ ਸੰਸਥਾਵਾਂ ਹੁਣ ਸਰਕਾਰੀ ਹਸਪਤਾਲ ਦੇ ਬਲੱਡ ਬੈਂਕ ਨੂੰ ਨਹੀਂ ਦੇਣਗੀਆਂ ਖੂਨ
ਸਿਵਲ ਹਸਪਤਾਲ ਗੁਰਦਾਸਪੁਰ ਅਤੇ ਬਲੱਡ ਡੋਨਰ ਸੁਸਾਇਟੀ ਵਿਚਾਲੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਬਲੱਡ ਡੋਨਰ ਸੁਸਾਇਟੀ ਨੇ ਮੀਟਿੰਗ ਕਰਕੇ ਸਿਵਲ ਹਸਪਤਾਲ ਸਥਿਤ ਬਲੱਡ ਬੈਂਕ ਦੇ ਮੁਲਾਜ਼ਮਾਂ ...