34 ਸਾਲਾਂ ਬਾਅਦ ਵਾਪਰੀ ਉਹੀ ਖੂਨੀ ਖੇਡ, 28 ਦੀ ਉਮਰ ‘ਚ ਪਹਿਲਾਂ ਅਮਰ ਸਿੰਘ ਚਮਕੀਲਾ ਤੇ ਹੁਣ ਸਿੱਧੂ ਮੂਸੇਵਾਲਾ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨਾਲ ਪੂਰਾ ਪੰਜਾਬ ਸਦਮੇ ਵਿੱਚ ਹੈ। 29 ਮਈ ਨੂੰ ਜਦੋਂ 28 ਸਾਲਾ ਸਿੱਧੂ ਮੂਸੇਵਾਲਾ ਆਪਣੇ ਦੋ ਸਾਥੀਆਂ ਸਮੇਤ ਪਿੰਡ ...