Satish Kaushik Death: ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਨਹੀਂ ਰਹੇ, 66 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ
Satish Kaushik Death ਬਾਲੀਵੁੱਡ ਨਾਲ ਜੁੜੀ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਨਹੀਂ ਰਹੇ। ਉਹ 66 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ...