Tag: bribe

ACB ਦੀ ਵੱਡੀ ਕਾਰਵਾਈ, ਵਿਧਾਇਕ ਦੇ ਪੁੱਤਾਂ ਸਮੇਤ 4 ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ, ਬਿੱਲ ਪਾਸ ਕਰਵਾਉਣ ਲਈ ਮੰਗੇ ਸੀ 5 ਲੱਖ

ਜੈਪੁਰ ਏਸੀਬੀ ਨੇ ਥਾਨਾਗਾਜੀ (ਅਲਵਰ) ਦੇ ਵਿਧਾਇਕ ਦੇ ਦੋ ਪੁੱਤਰਾਂ ਸਮੇਤ ਚਾਰ ਲੋਕਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਆਜ਼ਾਦ ਵਿਧਾਇਕ ਕਾਂਤੀ ਪ੍ਰਸਾਦ ਮੀਨਾ ਦੇ ...

ਵਿਜੀਲੈਂਸ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

3000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੋਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ 'ਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੱਧੂ ਨੇ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀ ਕੀਤਾ ਕਾਬੂ

ਪੰਜਾਬ ਦੀ 'ਆਪ' ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ 'ਤੇ ਜ਼ੀਰੋ ਟੋਲਰੈਂਸ ਨਾਲ ਕੰਮ ਕਰਨ ਦੀ ਗੱਲ ਕਹਿ ਰਹੀ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਾਫ ਨਿਰਦੇਸ਼ ...

ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਵਣਪਾਲ ਵਿਸ਼ਾਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਵਣਪਾਲ ਯੋਜਨਾ ਵਿਸ਼ਾਲ ਚੌਹਾਨ ਆਈਐਫਐਸ ਨੂੰ ਮੁਕੱਦਮਾ ਨੰਬਰ 6 ਮਿਤੀ 02-06-2022 ਜੁਰਮ ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤੋਂ ਇਲਾਵਾ ਆਈਪੀਸੀ ਦੀ ਧਾਰਾ 120 ਬੀ ਤਹਿਤ ਦਰਜ ਮੁਕੱਦਮੇ ਵਿੱਚ ...

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਲੱਖ ਦੀ ਰਿਸ਼ਵਤ ਲੈਂਦਿਆਂ DSP ਰੰਗੇ ਹੱਥੀਂ ਕਾਬੂ

ਪੰਜਾਬ ਪੁਲਿਸ ਵੱਲੋਂ ਰਿਸ਼ਵਤ ਲੈਂਦਿਆ ਇੱਕ ਡੀ.ਐਸ.ਪੀ. ਨੂੰ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ...

ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ...

ਰਿਸ਼ਵਤ – ਨਗਰ ਸੁਧਾਰ ਟਰੱਸਟ ਦਾ ਮੁਲਾਜ਼ਮ ਤੇ ਏਜੰਟ ਆਇਆ ਵਿਜੀਲੈਂਸ ਬਿਊਰੋ ਦੇ ਅੜਿਕੇ

ਬੀਤੇ ਦੀਨੇ ਸਥਾਨਕ ਵਿਜੀਲੈਂਸ ਬਿਊਰੋ ਨੇ ਨਗਰ ਸੁਧਾਰ ਟਰੱਸਟ  ਇੱਕ ਕਲਰਕ ਅਤੇ ਇੱਕ ਏਜੰਟ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਕਲਰਕ ...

Page 10 of 11 1 9 10 11