Tag: Brindar Goyal

‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਗੋਲੀ ਮਾਰਨ ਦੀ ਧਮਕੀ

ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ਕਰਕੇ ਦੋ ਦਿਨਾਂ ’ਚ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅੱਜ ਪ੍ਰੈੱਸ ਦੇ ...