ਰੱਖੜੀ ਦੇ ਪਵਿੱਤਰ ਮੌਕੇ ਸੋਨੀਆ ਮਾਨ ਆਪਣੇ ਭਰਾ ਲਈ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ -ਭਰਾ ਉਹ ਹੁੰਦਾ, ਜੋ ਸਾਰੀ ਜ਼ਿੰਦਗੀ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਸੋਨੀਆ ਮਾਨ ਜੋ ਕਿ ਪਿਛਲੇ 9 ਮਹੀਨਿਆਂ ਤੋਂ ਕਿਸਾਨੀ ਅੰਦੋਲਨ ਨੂੰ ਸੁਪੋਰਟ ਕਰ ਰਹੀ ਹੈ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਭਰਾ ਅਮਰੀਕ ...