ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ‘ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਜਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਹਦਾਇਤ
Sangrur News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਪਿਛਲੇ ...