Tag: Budapest23

Javelin Throw: ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਗੋਲਡ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ

Neeraj Chopra Javelin Throw: ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। ਉਹ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਅਥਲੀਟ ਬਣ ਗਿਆ ਹੈ। ...