Tag: bus caught fire

ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਕੁਰਨੂਲ ਜ਼ਿਲ੍ਹੇ ਦੇ ਕੱਲੂਰ ਮੰਡਲ ਦੇ ਚਿਨਨੇਟਕੁਰ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ, ਜਦੋਂ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਕਾਵੇਰੀ ਟਰੈਵਲਜ਼ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ...