Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀਐਸਟੀ ਬੱਚਤ ਤਿਉਹਾਰ ਕੱਲ੍ਹ ਤੋਂ ਸ਼ੁਰੂ ਹੋਵੇਗਾ। ਇਹ ਜੀਐਸਟੀ ਬੱਚਤ ਤਿਉਹਾਰ ਤੁਹਾਡੀਆਂ ਬੱਚਤਾਂ ਨੂੰ ਵਧਾਏਗਾ ਅਤੇ ਤੁਹਾਨੂੰ ਉਹ ...