Union Cabinet Meeting: ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਅਤੇ ਫੈਸਲੇ ਹੋਣ ਦੀ ਸੰਭਾਵਨਾ
Cabinet Meeting on 18 January: ਕੇਂਦਰੀ ਕੈਬਨਿਟ ਦੀ ਬੈਠਕ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਹੋਣ ਜਾ ਰਹੀ ਹੈ। ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ...