ਕੈਬਨਿਟ ਮੀਟਿੰਗ ਖ਼ਤਮ ਹੋਣ ਤੋਂ ਬਾਅਦ CM ਮਾਨ ਦਾ ਵੱਡਾ ਐਲਾਨ, ਕਿਹਾ- 15 ਅਗਸਤ ਨੂੰ 100 ਤੋਂ ਵੱਧ ਬੰਦੀ ਹੋਣਗੇ ਰਿਹਾ
ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗਲਬਾਤ ਦੌਰਾਨ ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲਿਆਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ...