ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...







