ਪੰਜਾਬ ‘ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਕੱਲ੍ਹ ਤੋਂ ਮਿਲਣਾ ਸ਼ੁਰੂ ਹੋਵੇਗਾ, ਬਿਨ੍ਹਾਂ ਗਿਰਦਾਵਰੀ ਦੇ ਹੀ ਕਰਾਂਗੇ ਜਾਰੀ: ਮੰਤਰੀ ਧਾਲੀਵਾਲ
ਪੰਜਾਬ ਵਿੱਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਵੱਡਾ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਨਹੀਂ ...