ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਨਿਰੰਤਰ ਰੱਖੀ ਜਾਵੇ ਜਾਰੀ:ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ...