PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ਹਰਭਜਨ ਸਿੰਘ ETO
ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ...