Canada ‘ਚ ਪੰਜਾਬੀ ਵਿਦਿਆਰਥੀਆਂ ਦਾ ਧਰਨਾ, ਡਿਪੋਰਟ ਕੀਤੇ ਜਾਣ ਦੇ ਵਿਰੋਧ ‘ਚ ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ
Canada Students Protest: ਕੈਨੇਡਾ 'ਚ ਸਟੱਡੀ ਵੀਜ਼ਿਆਂ 'ਤੇ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਡਿਪੋਰਟ ਕੀਤੇ ਜਾਣ ਦਾ ਭਾਰੀ ਵਿਰੋਧ ਹੋਇਆ ਹੈ। ਏਜੰਟਾਂ ਵੱਲੋਂ ਠੱਗੀ ਦਾ ...