ਕੈਨੇਡਾ ‘ਚ ਭਾਰਤੀ ਮਹਿਲਾ ਹਿਮਾਂਸ਼ੀ ਖੁਰਾਣਾ ਦਾ ਕਤਲ, ਸਾਥੀ ਅਬਦੁਲ ਗਫੂਰ ਦੀ ਭਾਲ ਕਰ ਰਹੀ ਪੁਲਿਸ
ਕੈਨੇਡਾ ਦੇ ਟੋਰਾਂਟੋ ਵਿੱਚ ਭਾਰਤੀ ਨਾਗਰਿਕ ਹਿਮਾਂਸ਼ੀ ਖੁਰਾਨਾ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਭਾਰਤੀ ਦੂਤਾਵਾਸ ਨੇ ਵੀ ਇਸ ਸਨਸਨੀਖੇਜ਼ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਟੋਰਾਂਟੋ ਪੁਲਿਸ ਨੇ ...












