Tag: canada radio red FM

ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਇਆ ਕੈਨੇਡਾ ਦਾ ਰੇਡੀਓ ਰੈਡ.ਐਫ.ਐਮ., ਇਕੱਤਰ ਕੀਤੇ 2 ਮਿਲੀਅਨ ਡਾਲਰ

ਪੰਜਾਬ 'ਚ ਇਸ ਸਮੇਂ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਦੁਨੀਆਂ ਦੇ ਹਰ ਕੋਨੇ 'ਚ ਬੈਠੇ ਪੰਜਾਬੀ ਪੰਜਾਬ ਲਈ ਫ਼ਿਕਰਮੰਦ ਹਨ ਅਤੇ ਹਰ ਕੋਈ ਹੜ੍ਹ ...