Tag: Canada to India

ਕੈਨੇਡਾ ‘ਚ ਬੈਠੇ 10 ਨਸ਼ਾ ਤਸਕਰਾਂ ਨੂੰ ਭਾਰਤ ਲਿਆਉਣ ਲਈ ਕਾਰਵਾਈ ਸ਼ੁਰੂ, ਭਾਰਤ ਸਰਕਾਰ ਕੈਨੇਡਾ ਸਰਕਾਰ ਤੋਂ ਇਨ੍ਹਾਂ ਤਸਕਰਾਂ ਦੀ ਹਵਾਲਗੀ ਦੀ ਕੀਤੀ ਮੰਗ

ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜ ਦੇ ਡਰੱਗ ਰੈਕੇਟ ਵਿੱਚ ਸ਼ਾਮਲ 10 ਵੱਡੇ ਤਸਕਰ ਜੋ ਕੈਨੇਡਾ ਵਿੱਚ ਲੁਕੇ ਹੋਏ ਹਨ, ਨੂੰ ਲਿਆਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ...