ਪੰਜਾਬ ‘ਚ ਚੋਣ ਨਤੀਜਿਆਂ ਤੋਂ ਪਹਿਲਾਂ ਉਮੀਦਵਾਰ ਨੇ ਲੱਡੂਆਂ ਦੇ ਦਿੱਤੇ ਆਰਡਰ, ਐਗਜ਼ਿਟ ਪੋਲ ਦੇ ਆਧਾਰ ‘ਤੇ ਜਿੱਤਣ ਵਾਲਿਆਂ ‘ਚ ਖੁਸ਼ੀ ਦਾ ਮਾਹੌਲ਼
ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਕੁਝ ...