Tag: Captain Amarinder Singh meets Union Ministers Amit Shah and JP Nadda

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਯਾਨੀ ਅੱਜ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਹ ਕੇਂਦਰੀ ਮੰਤਰੀ ਜੇਪੀ ਨੱਡਾ ਨੂੰ ਵੀ ...