ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਬਦਲੇ ਜਾਣ ਦੇ ਫੈਸਲੇ ਦਾ ਕੀਤਾ ਸਵਾਗਤ,ਕਿਹਾ ’ਮੈਂ’ਤੁਸੀਂ ਚੋਣ ਕਮਿਸ਼ਨ ਦਾ ਧੰਨਵਾਦੀ ਹਾਂ’
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਹਨ। ਸ੍ਰੀ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ...












