Tag: car accident in mohali

ਬੇਕਾਬੂ ਹੋਈ ਕਾਰ ਨਾਲ ਵਾਪਰ ਗਿਆ ਭਿਆਨਕ ਹਾਦਸਾ, ਬਣਿਆ ਕਈ ਲੋਕਾਂ ਦੀ ਮੌਤ ਦਾ ਕਾਰਨ

ਮੋਹਾਲੀ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਦੇ ਸਿਸਵਾਂ ਰੋਡ 'ਤੇ ਪਿਛਲੇ ਐਤਵਾਰ ਰਾਤ ਨੂੰ ਇੱਕ ਸੜਕ ਹਾਦਸਾ ਵਾਪਰਿਆ। ...