Tag: CGC University Mohali begins new academic session with sacred celebration of Sri Akhand Path Sahib

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਸ਼ਰਧਾ, ਆਸਥਾ ਅਤੇ ਰੂਹਾਨੀ ਮਾਹੌਲ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਕੀਤੀ। ਇਸ ਪਵਿੱਤਰ ਮੌਕੇ 'ਤੇ ਯੂਨੀਵਰਸਿਟੀ ਪਰਿਵਾਰ ...