CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ
20 ਤੋਂ ਵੱਧ ਦੇਸ਼ਾਂ ਦੇ 40 ਤੋਂ ਵੱਧ ਪ੍ਰਤੀਨਿਧੀਆਂ ਨੇ ਲਿਆ ਹਿੱਸਾ; ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ, ਅਧਿਆਪਨ ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ’ਤੇ ਕੇਂਦਰਿਤ ਰਿਹਾ ਪ੍ਰੋਗਰਾਮ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ...





