ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ
satnam singh sandhu news: ਸੈਕਟਰ 42 ਦੀ ਝੀਲ ’ਤੇ ਛੱਠ ਪੂਜਾ ਦੇ ਪਵਿੱਤਰ ਤੇ ਪਾਵਨ ਤਿਉਹਾਰ ਦੀ ਸਮਾਪਤੀ ’ਤੇ ਇੱਕ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ, ਜਿਸ ਦੀ ਅਗੁਵਾਈ ਸੰਸਦ ਮੈਂਬਰ ...












