ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਇਥੇ ਰਾਜ ਸਭਾ ਮੈਂਬਰ ਸ਼੍ਰੀ ਸਤਨਾਮ ਸਿੰਘ ਸੰਧੂ ਨਾਲ ਚੰਡੀਗੜ ਵਿਖੇ ਮੁਲਾਕਾਤ ਕੀਤੀ। ...