ਚੰਡੀਗੜ੍ਹ ਯੂਨੀਵਰਸਿਟੀ CUCET ਰਾਹੀਂ 210 ਕਰੋੜ ਰੁਪਏ ਸਕਾਲਰਸ਼ਿਪ ਪ੍ਰਦਾਨ ਕਰ ਵਿਦਿਆਰਥੀਆਂ ਨੂੰ ਪ੍ਰਦਾਨ ਕਰ ਰਹੀ ਆਰਥਿਕ ਸਹਾਇਤਾ
ਚੰਡੀਗੜ੍ਹ ਯੂਨੀਵਰਸਿਟੀ ਲਗਾਤਾਰ ਉੱਚ ਅਕਾਦਮਿਕ ਅਦਾਰਿਆਂ ਵਿਚ ਆਪਣਾ ਮੋਹਰੀ ਸਥਾਨ ਬਰਕਾਰ ਰੱਖਿਆ ਹੋਇਆ ਹੈ। ਇਹ ਸਿੱਖਿਆ ਹੀ ਨਹੀਂ ਬਲਕਿ ਹੋਰ ਖੇਤਰਾਂ ਦੇ ਵਿਚ ਵੀ ਨਵੇਂ ਮੁਕਾਮ ਹਾਸਲ ਕਰ ਰਹੀ ਹੈ। ...