Tag: chandigarh panjab university

ਅੱਜ ਹੋਵੇਗਾ ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ਦਾ ਫ਼ੈਸਲਾ, ਕੌਣ ਬਣ ਸਕਦਾ ਹੈ ਪ੍ਰਧਾਨ

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਅੱਜ ਭਾਰੀ ਮੀਂਹ ਦੌਰਾਨ ਵਿਦਿਆਰਥੀ ਯੂਨੀਅਨ ਦੇ ਕਈ ਅਹੁਦਿਆਂ ਲਈ ਚੋਣਾਂ ਹੋਈਆਂ। ਇਸ ਵੇਲੇ ਗਿਣਤੀ ਜਾਰੀ ਹੈ। ਹਜ਼ਾਰਾਂ ਵਿਦਿਆਰਥੀਆਂ ਨੇ ਆਪਣੇ ਵੋਟ ਦੇ ਅਧਿਕਾਰ ਦੀ ...