PM ਮੋਦੀ ਤੇ ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੀ ਕੀਤੀ ਸਮੀਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀ.ਈ.ਸੀ.) ਵਿਖੇ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਸੰਹਿਤਾ, ...