ਚੰਡੀਗੜ੍ਹ ‘ਚ ਗੈਰ ਕਾਨੂੰਨੀ ਇਮੀਗ੍ਰੇਸ਼ਨ ਦਾ ਪਰਦਾਫਾਸ਼, ਫਰਜੀ ਏਜੰਟਾਂ ਤੇ ਹੋ ਰਹੀ ਕਾਰਵਾਈ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ। ਇਸ ਕਾਰਵਾਈ ਵਿੱਚ, ਪੁਲਿਸ ਨੇ 60 ਪਾਸਪੋਰਟ, 2.60 ਲੱਖ ਰੁਪਏ ਨਕਦ ਅਤੇ ਕਈ ...