UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ
ਹੁਣ ਚੰਡੀਗੜ੍ਹ ਵਿੱਚ ਪੜ੍ਹਾਈ ਕਰਨਾ ਹੋਰ ਵੀ ਸੌਖਾ ਅਤੇ ਸੁਵਿਧਾਜਨਕ ਹੋ ਗਿਆ ਹੈ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਕਾਲਜ ਅਤੇ ਯੂਨੀਵਰਸਿਟੀ ਦਾਖਲਾ ਪ੍ਰਕਿਰਿਆ ਨੂੰ ਲਚਕਦਾਰ ਅਤੇ ਰੁਜ਼ਗਾਰ ਨਾਲ ਜੋੜਨ ਲਈ ...