ਚੰਡੀਗੜ੍ਹ ਯੂਨੀਵਰਸਿਟੀ ਨੇ ਲਾਂਚ ਕੀਤਾ ਭਾਰਤ ਦਾ ਪਹਿਲਾ ‘ਏਆਈ ਫ਼ੈਸਟ 2026’, ਫ਼ੈਸਟ ਵਿੱਚ ਹਿੱਸਾ ਲੈਣ ਦੇ ਚਾਹਵਾਨਾਂ ਲਈ ਖੋਲਿਆ ਗਿਆ ਰਜਿਸਟ੍ਰੇਸ਼ਨ ਪੋਰਟਲ
ਚੰਡੀਗੜ੍ਹ : ਨੌਜਵਾਨ ਨਵੀਨਤਾਕਾਰਾਂ ਨੂੰ ਸਸ਼ਕਤ ਬਣਾਉਣ, ਉਨ੍ਹਾਂ ਦੇ ਅੰਦਰ ਰਚਨਾਤਮਕਤਾ ਨੂੰ ਵਧਾਉਣ ਲਈ ਇਸਤੇਮਾਲ ਕਰਨ ਦੀ ਸਿਖਲਾਈ ਦੇਣ ਦੇ ਮੰਤਵ ਨਾਲ, ਚੰਡੀਗੜ੍ਹ ਯੂਨੀਵਰਸਿਟੀ ਵਿੱਚ ਭਾਰਤ ਦਾ ਪਹਿਲਾ "ਏਆਈ ਫ਼ੈਸਟ-2026" ...





