ਸਪੀਕਰ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ
Chandigarh: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ...












