ਚੰਡੀਗੜ੍ਹ ‘ਚ ਕੋਰੋਨਾ ਮਾਮਲਿਆਂ ‘ਚ ਆਈ ਕਮੀ, 24 ਘੰਟਿਆਂ ‘ਚ 864 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਦੀ ਮੌਤ
ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਸ਼ਹਿਰ ਵਿੱਚ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ 864 ਨਵੇਂ ਮਾਮਲੇ ਸਾਹਮਣੇ ਆਏ ਹਨ ...