Tag: chandigarh

19 ਦਸੰਬਰ ਨੂੰ ਚੰਡੀਗੜ੍ਹ ‘ਚ ਜਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ, ਦੇਣਗੇ ਨਗਰ ਨਿਗਮ ਚੋਣਾਂ ‘ਚ ਜਿੱਤ ਦਾ ਮੰਤਰ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ, ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ...

ਦੁਨੀਆ ਭਰ ‘ਚ ਚਮਕਿਆ ਚੰਡੀਗੜ੍ਹ ਦਾ ਨਾਂ, ਹਰਨਾਜ਼ ਕੌਰ ਸੰਧੂ ਨੇ ਜਿੱਤਿਆ ਮਿਸ ਯੂਨੀਵਰਸ 2021 ਦਾ ਖਿਤਾਬ

ਚੰਡੀਗੜ੍ਹ ਦੀ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤ ਲਿਆ ਹੈ। ਖਾਸ ਗੱਲ ਇਹ ਹੈ ਕਿ ਭਾਰਤ ਨੇ ਇਹ ਖਿਤਾਬ 21 ਸਾਲ ਦੇ ਲੰਬੇ ਸਮੇਂ ਬਾਅਦ ਜਿੱਤਿਆ ...

Breaking: ਚੰਡੀਗੜ੍ਹ ‘ਚ ਇੱਕ ਓਮੀਕ੍ਰੋਨ ਦਾ ਆਇਆ ਕੇਸ, 20 ਸਾਲਾ ਨੌਜਵਾਨ ਨੂੰ ਹੋਇਆ ਓਮੀਕ੍ਰੋਨ

ਚੰਡੀਗੜ੍ਹ 'ਚ ਇੱਕ 20 ਸਾਲਾ ਨੌਜਵਾਨ 'ਚ ਓਮੀਕ੍ਰੋਨ ਦੀ ਕੇਸ ਦੀ ਪੁਸ਼ਟੀ ਹੋਈ।ਜਾਣਕਾਰੀ ਮੁਤਾਬਕ ਇਹ ਨੌਜਵਾਨ 22 ਨਵੰਬਰ ਨੂੰ ਇਟਲੀ ਤੋਂ ਆਇਆ ਸੀ।ਉਦੋਂ ਤੋਂ ਉਹ ਨਿਯਮਾਂ ਦੇ ਮੁਤਾਬਿਕ ਹੋਮ ਕੁਆਰੰਟਾਈਨ ...

ਚੰਡੀਗੜ੍ਹ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਕੀਤੀ ਅਪੀਲ

ਕੋਰੋਨਾ ਦੇ ਮੁੜ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ...

ਮੀਟਿੰਗ ਤੋਂ ਪਹਿਲਾਂ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ‘CM ਚੰਨੀ ਖੁਦ ਪਹੁੰਚੇ ਮਨਾਉਣ’

ਅੱਜ 32 ਕਿਸਾਨ ਜਥੇਬੰਦੀਆਂ ਦੀ ਸੀਐਮ ਚੰਨੀ ਨਾਲ ਮੀਟਿੰਗ ਹੋਣੀ ਸੀ।ਜਿਸ ਦੌਰਾਨ ਪੰਜਾਬ ਭਵਨ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਤੇ ਪੁਲਿਸ ਵਿਚਾਲੇ ਜਬਰਦਸਤ ਝੜਪ ਹੋਈ ਹੈ।ਦੱਸ ਦੇਈਏ ਕਿ ਸੁਰੱਖਿਆ ਮੁਲਾਜ਼ਮਾਂ ...

ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, CM ਖੱਟਰ ਸਮੇਤ ਪੰਜਾਬ-ਹਰਿਆਣਾ ਦੇ ਗਵਰਨਰ ਨੇ ਕੀਤਾ ਸਵਾਗਤ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਾਲ ਦੇ ਸਮਾਰੋਹ 'ਚ ...

ਰਾਮ ਨਾਥ ਕੋਵਿੰਦ ਅੱਜ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ, ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਗਮ ‘ਚ ਸ਼ਾਮਲ ਹੋਣਗੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਇੱਥੇ ਉਹ ਪੰਜਾਬ ਇੰਜਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਹੋਣਗੇ। ...

CM ਚੰਨੀ ਨੇ ਦੇਰ ਰਾਤ ਸੜਕ ‘ਤੇ ਬੈਠ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੁਝ ਵੱਖਰੇ ਅੰਦਾਜ਼ ਕਰਕੇ ਚਰਚਾ 'ਚ ਰਹਿੰਦੇ ਹਨ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇਰ ਰਾਤ ਆਪਣੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ...

Page 29 of 35 1 28 29 30 35