Tag: chandigarh

ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, CM ਖੱਟਰ ਸਮੇਤ ਪੰਜਾਬ-ਹਰਿਆਣਾ ਦੇ ਗਵਰਨਰ ਨੇ ਕੀਤਾ ਸਵਾਗਤ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਾਲ ਦੇ ਸਮਾਰੋਹ 'ਚ ...

ਰਾਮ ਨਾਥ ਕੋਵਿੰਦ ਅੱਜ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚਣਗੇ, ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਗਮ ‘ਚ ਸ਼ਾਮਲ ਹੋਣਗੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ। ਇੱਥੇ ਉਹ ਪੰਜਾਬ ਇੰਜਨੀਅਰਿੰਗ ਕਾਲਜ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਹੋਣਗੇ। ...

CM ਚੰਨੀ ਨੇ ਦੇਰ ਰਾਤ ਸੜਕ ‘ਤੇ ਬੈਠ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੁਝ ਵੱਖਰੇ ਅੰਦਾਜ਼ ਕਰਕੇ ਚਰਚਾ 'ਚ ਰਹਿੰਦੇ ਹਨ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇਰ ਰਾਤ ਆਪਣੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ...

ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ, ਸਕੂਲ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਲਈ ਸਕੂਲ ਆਵਾਜਾਈ ਦੀ ਦਿੱਤੀ ਗਈ ਆਗਿਆ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ 18/8/2021 ਦੇ ਆਦੇਸ਼ਾਂ ਅਨੁਸਾਰ, ਜਨਤਕ ਆਵਾਜਾਈ ਲਈ ਯਾਤਰੀਆਂ ਦੀ 50% ਸਮਰੱਥਾ 'ਤੇ ਲੱਗੀ ਪਾਬੰਦੀ ਵਾਪਸ ਲੈ ਲਈ ਗਈ ਹੈ। ਹੁਣ, ਸਕੂਲ ਦੁਬਾਰਾ ਖੁੱਲ੍ਹਣ ਤੋਂ ਬਾਅਦ, ਪ੍ਰਾਈਵੇਟ ...

CM ਚੰਨੀ ਨੇ ਪੁਰਾਣੇ ਭੂਮੀ ਕਾਨੂੰਨਾਂ ‘ਚ ਜਲਦ ਬਦਲਾਅ ਦਾ ਕੀਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਲੋਕਾਂ ਦੇ ਮਾਲਕੀ ਹੱਕਾਂ ਦੀ ਰਾਖੀ ਲਈ ਪੁਰਾਣੇ ਭੂਮੀ ਕਾਨੂੰਨਾਂ ਵਿੱਚ ਤਰਤੀਬਵਾਰ ਤਬਦੀਲੀਆਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ...

ਚੰਡੀਗੜ੍ਹ ‘ਚ 18 ਅਕਤੂਬਰ ਤੋਂ ਸਾਰੇ ਸਕੂਲ ਖੋਲ੍ਹਣ ਦਾ ਐਲਾਨ

ਪੂਰੇ ਦੇਸ਼ 'ਚ ਪਿਛਲੇ 2 ਸਾਲਾਂ ਤੋਂ ਕੋਰੋਨਾ ਵਾਇਰਸ ਕਾਰਨ ਸਕੂਲ, ਕਾਲਜ,ਯੂਨੀਵਰਸਿਟੀਆਂ ਬੰਦ ਕਰ ਦਿੱਤੇ ਗਏ ਸਨ।ਜਿਸਦੇ ਚਲਦਿਆਂ ਬੱਚਿਆਂ ਦੀ ਪੇਪਰ ਆਨਲਾਈਨ, ਕਲਾਸਿਸ ਆਨਲਾਈਨ ਲੱਗਦੀਆਂ ਸਨ।ਪਰ ਹੌਲੀ-ਹੌਲੀ ਜ਼ਿੰਦਗੀ ਦੀ ਪਟੜੀ ...

ਚੰਡੀਗੜ੍ਹ ‘ਚ ਫਿੱਕੀ ਰਹੇਗੀ ਦੀਵਾਲੀ ਦੀ ਰੌਣਕ, ਪਟਾਕਿਆਂ ‘ਤੇ ਲੱਗੀ ਮੁਕੰਮਲ ਪਾਬੰਦੀ

ਚੰਡੀਗੜ੍ਹ 'ਚ ਪ੍ਰਸ਼ਾਸਨ ਨੇ ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਅਤੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਪਾਬੰਦੀ ਅਗਲੇ ਆਦੇਸ਼ਾਂ ਤੱਕ ਜਾਰੀ ਰਹੇਗੀ।ਇਹ ਫੈਸਲਾ ਸਲਾਹਕਾਰ ਧਰਮਪਾਲ ਦੀ ਅਗਵਾਈ 'ਚ ...

CM ਚੰਨੀ ਲਖੀਮਪੁਰ ਤੋਂ ਤੜਕੇ 4 ਵਜੇ ਫਲਾਈਟ ਰਾਹੀਂ ਵਾਪਸ ਪਹੁੰਚੇ ਚੰਡੀਗੜ੍ਹ…

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੜਕੇ ਸਵੇਰੇ 4 ਵਜੇ ਫਲਾਈਟ ਤੋਂ ਵਾਪਸ ਚੰਡੀਗੜ੍ਹ ਆ ਗਏ ਹਨ।ਦੱਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ...

Page 30 of 36 1 29 30 31 36

Recent News