ਚੰਡੀਗੜ੍ਹ ਰਿਹਾਇਸ਼ ਤੋਂ ਪੰਜਾਬ ਪੁਲਿਸ ਨੇ ਤੜਕਸਾਰ ਹੀ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਦੇਖੋ ਵੀਡੀਓ
ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਸਵੇਰੇ 6 ਵਜੇ ਦੇ ਕਰੀਬ ਗ੍ਰਿਫ਼ਤਾਰ ਕਰ ਲਿਆ।ਦੱਸ ਦੇਈਏ ਕਿ 2015 ਦੇ ਐਨਡੀਪੀਐੱਸ ਕੇਸ 'ਚ ਸੁਖਪਾਲ ਖਹਿਰਾ ...