2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ
2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਹੋਈ ਹੈ। ਸੂਬੇ 'ਚੋਂ ਦੋ ਵੱਡੇ ਦਿੱਗਜ਼ ਲੀਡਰ ਭਾਜਪਾ 'ਚ ਸ਼ਾਮਲ ਹੋਏ ਹਨ। ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ...





