Tag: Charanjit Singh Channi’s cycle yatra

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਯਾਤਰਾ’ ਵਿਰੁੱਧ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਡੀ ਗਿਣਤੀ ...

Recent News