ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਕੇ ਦੌਰਾਨ ਕਾਰ ਚੋਂ ਬਰਾਮਦ ਕੀਤੀ 1 ਕੁਇੰਟਲ 66 ਕਿੱਲੋ ਚਾਂਦੀ
Punjab Police News: ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ। ਬੀਤੀ ਰਾਤ ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ...