ਵਧੀਕ ਮੁੱਖ ਸਕੱਤਰ ਵੱਲੋਂ ਲੁਧਿਆਣਾ ਪੂਰਬੀ ਤਹਿਸੀਲ ਦਾ ਅਚਨਚੇਤ ਦੌਰਾ, CCTV ਦੀ ਕੀਤੀ ਜਾਂਚ
ਪੰਜਾਬ ਦੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵਲੋ ਟਰਾਂਸਪੋਰਟ ਨਗਰ ਸਥਿਤ ਲੁਧਿਆਣਾ ਪੂਰਬੀ ਤਹਿਸੀਲ ਕੰਪਲੈਕਸ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ...