Tag: Chief Minister Bhagwant Mann’s Mission Rozgar

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਪਿਛਲੇ 3.5 ਸਾਲਾਂ ਵਿੱਚ ਨੌਜਵਾਨਾਂ ਨੂੰ 56856 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ...