ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਲੱਖਣ ਰਾਜ-ਪੱਧਰੀ ਯੁਵਕ ਕੁਇਜ਼ ਮੁਕਾਬਲੇ ‘ਪੰਜਾਬ ਦਾ ਕਰੋੜਪਤੀ’ ਦੀ ਸ਼ੁਰੂਆਤ ਕੀਤੀ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ...





