CM ਚੰਨੀ ਵਲੋਂ 32 ਕਿਸਾਨ ਜਥੇਬੰਦੀਆਂ ਨੂੰ ਬੈਠਕ ਲਈ ਦਿੱਤਾ ਗਿਆ ਸੱਦਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 32 ਕਿਸਾਨ ਜਥੇਬੰਦੀਆਂ ਨੂੰ ਬੈਠਕ ਦਾ ਸੱਦਾ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਹ ਬੈਠਕ 23 ਦਸੰਬਰ ਸਵੇਰੇ 11 ਵਜੇ ਪੰਜਾਬ ਭਵਨ 'ਚ ਹੋਵੇਗੀ।

Copyright © 2022 Pro Punjab Tv. All Right Reserved.