ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ
ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵਿਸ਼ੇਸ਼ ਸਹਿਯੋਗ ਨਾਲ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਪ੍ਰਧਾਨ ਸੰਤ ਸਮਾਜ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ...





