ਜਲੰਧਰ ‘ਚ ਸੋਨੂ ਖਤਰੀ ਗੈਂਗ ਦੇ 2 ਗੈਂਗਸਟਰਾਂ ਦਾ ਐਨਕਾਊਂਟਰ, ਪੁਲਿਸ ਨੇ ਇੰਝ ਕੀਤੇ ਕਾਬੂ, ਪੜ੍ਹੋ ਪੂਰੀ ਖਬਰ
ਅੱਜ ਸਵੇਰੇ ਪੰਜਾਬ ਦੇ ਜਲੰਧਰ ਵਿੱਚ ਸਿਟੀ ਪੁਲਿਸ ਟੀਮ ਦਾ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਨਾਲ ਮੁਕਾਬਲਾ ਹੋਇਆ। ਦੋਵੇਂ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ...