CM ਮਾਨ ਨੇ ਪੰਜਾਬ ਦੌਰੇ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਕੀਤਾ ਸਵਾਗਤ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਕੀਤਾ ਭੇਂਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ ਵੀ ਰਮਨਾ ਦਾ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਸੀਐੱਮ ਮਾਨ ਨੇ ਜਸਟਿਸ ...
			
		    




